,

ਗ਼ਜ਼ਲ - ਅੰਗਾਰ




















ਜਦ ਵੀ ਤੇਰਾ ਦੀਦਾਰ ਹੋਵੇਗਾ ।
ਝੱਲ ਦਿਲ ਦਾ ਬੀਮਾਰ ਹੋਵੇਗਾ ।
ਕਿਸੇ ਵੀ ਜਨਮ ਆ ਕੇ ਵੇਖ ਲਵੀਂ
ਤੇਰਾ ਹੀ ਇੰਤਜ਼ਾਰ ਹੋਵੇਗਾ ।
ਜਿੱਥੇ ਭੱਜਿਆ ਵੀ ਨਾ ਮਿਲੂ ਦੀਵਾ
ਸੋਈਉ ਮੇਰਾ ਮਜ਼ਾਰ ਹੋਵੇਗਾ ।
ਕਿਸ ਨੇ ਮੈਨੂੰ ਆਵਾਜ਼ ਮਾਰੀ ਹੈ
ਕੋਈ ਦਿਲ ਦਾ ਬੀਮਾਰ ਹੋਵੇਗਾ ।
ਇੰਜ ਲੱਗਦਾ ਹੈ ‘ਸਿ਼ਵ’ ਦੇ ਸਿ਼ਅਰਾਂ ‘ਚੋਂ
ਕੋਈ ਧੁਖਦਾ ਅੰਗਾਰ ਹੋਵੇਗਾ ।

0 comments:

Post a Comment